Site icon TheUnmute.com

Punjab Election Results 2022: ਮੋਹਾਲੀ ਤੋਂ ‘ਆਪ” ਦੇ ਉਮੀਦਵਾਰ ਕੁਲਵੰਤ ਸਿੰਘ ਨੇ ਬਲਬੀਰ ਸਿੱਧੂ ਨੂੰ ਵੱਡੇ ਅੰਕੜੇ ਨਾਲ ਦਿੱਤੀ ਮਾਤ

ਕੁਲਵੰਤ ਸਿੰਘ

ਚੰਡੀਗੜ੍ਹ 10 ਮਾਰਚ 2022: (Punjab Election Results 2022)ਪੰਜਾਬ ਚੋਣਾਂ ਦੇ ਨਤੀਜਿਆਂ ਦੌਰਾਨ ਮੋਹਾਲੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ ਨੇ ਵੱਡੇ ਅੰਤਰ ਨਾਲ ਜਿੱਤ ਹਾਸਲ ਕੀਤੀ । ਕੁਲਵੰਤ ਸਿੰਘ ਨੇ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ 34097 ਵੋਟਾਂ ਦੇ ਵੱਡੇ ਅੰਤਰ ਨਾਲ ਨਾਲ ਹਰਾ ਦਿੱਤਾ ਹੈ। ਬਲਬੀਰ ਸਿੰਘ ਸਿੱਧੂ ਨੂੰ ਹੁਣ ਤੱਕ ਦੇ ਰੁਝਾਨਾਂ ਮੁਤਾਬਕ 37008 ਵੋਟਾਂ ਹਾਸਲ ਹੋਈਆਂ ਹਨ।

Exit mobile version