TheUnmute.com

ਪੰਜਾਬ ਚੋਣਾਂ: ਭਾਜਪਾ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

ਚੰਡੀਗੜ੍ਹ 27 ਜਨਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ (BJP) ਵੱਲੋਂ ਅੱਜ ਉਮੀਦਾਵਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਾਰੀ ਕੀਤੀ ਗਈ ਸੂਚੀ ’ਚ ਕੁੱਲ 27 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ।

bjp

Exit mobile version