Site icon TheUnmute.com

Punjab Goverment : ਰੀਅਲ ਅਸਟੇਟ ਡਿਵੈਲਪਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ

5 ਦਸੰਬਰ 2024: ਪੰਜਾਬ ਸਰਕਾਰ9punjab goverment) ਦੀ ਭ੍ਰਿਸ਼ਟਾਚਾਰ ਵਿਰੁੱਧ ਜੰਗ ਲਗਾਤਾਰ ਜਾਰੀ ਹੈ। ਇਸ ਦੇ ਮੱਦੇਨਜ਼ਰ ਰੀਅਲ ਅਸਟੇਟ ਡਿਵੈਲਪਰਾਂ (real estate developers) ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਅੱਜ ਦੂਜਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਇਹ ਕੈਂਪ ਮੁੱਖ ਮੰਤਰੀ ਭਗਵੰਤ ਮਾਨ(Chief Minister Bhagwant Mann) ਦੀਆਂ ਹਦਾਇਤਾਂ ਦੇ ਅਨੁਸਾਰ ਲਗਾਇਆ ਜਾ ਰਿਹਾ ਹੈ।

ਇਹ ਵੀ ਦੱਸ ਦੇਈਏ ਕਿ ਇਹ ਕੈਂਪ ਦੁਪਹਿਰ 3:00 ਵਜੇ ਪੰਜਾਬ ਭਵਨ ਵਿਖੇ ਲਗਾਇਆ ਜਾਵੇਗਾ। ਇਸ ਵਿੱਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ (Cabinet Minister Hardeep Singh Mundia) ਹਾਜ਼ਰ ਹੋਣਗੇ। ਇਸ ਦੌਰਾਨ 120 ਤੋਂ ਵੱਧ ਰੀਅਲ ਅਸਟੇਟ ਡਿਵੈਲਪਰ ਮੌਜੂਦ ਰਹਿਣਗੇ।

read more: Punjab News: ਪੰਜਾਬ ਸਰਕਾਰ ਕੈਦੀਆਂ ਨੂੰ ਦੇਣ ਜਾ ਰਹੀ ਵਿਸ਼ੇਸ਼ ਉਪਰਾਲਾ, ਕਰਵਾਏ ਜਾਣਗੇ ਇਹ ਕੋਰਸ

Exit mobile version