July 7, 2024 7:37 pm
Punjab government

ਪੰਜਾਬ ਸਰਕਾਰ ਨੇ ਕੋਰੋਨਾ ਦੇ ਵਧਦੇ ਪ੍ਰਕੋਪ ‘ਚ ਮਾਸਕ ਲਗਾਉਣ ਦੀ ਦਿੱਤੀ ਸਲਾਹ

ਚੰਡੀਗੜ੍ਹ 21 ਅਪ੍ਰੈਲ 2022: ਸਬ ‘ਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਦੇ ਚੱਲਦੇ ਪੰਜਾਬ ਸਰਕਾਰ (Government of Punjab) ਨੇ ਪੰਜਾਬ ਵਾਸੀਆਂ ਨੂੰ ਮਾਸਕ ਲਗਾਉਣ ਦੀ ਸਲਾਹ ਦਿੱਤੀ ਹੈ । ਜਿਸ ਨਾਲ ਕੋਰੋਨਾ ਮਹਾਮਾਰੀ ਤੋਂ ਬਚਾਅ ਹੋ ਸਕੇ।ਜਿਕਰਯੋਗ ਹੈ ਕਿ ਕੋਰੋਨਾ ਨੇ ਫਿਰ ਤੋਂ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ | ਬੀਤੇ ਕੁਝ ਦਿਨ ਪਹਿਲਾਂ ਵੀ ਕੇਂਦਰ ਵਲੋਂ ਕੋਰੋਨਾ ਨੂੰ ਲੈ ਕੇ ਪੰਜ ਸੂਬਿਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਸਨ |

Punjab government