Jammu and Kashmir

ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਇਸ ਦਿਨ ਜਨਤਕ ਛੁੱਟੀ ਦਾ ਐਲਾਨ

ਚੰਡੀਗੜ੍ਹ, 03 ਜੂਨ 2024: ਪੰਜਾਬ ‘ਚ 10 ਜੂਨ ਸੋਮਵਾਰ ਨੂੰ ਜਨਤਕ ਛੁੱਟੀ (Public holiday) ਰਹੇਗੀ। ਸੂਬੇ ਭਰ ਦੀਆਂ ਸਰਕਾਰੀ ਕਾਰੋਬਾਰੀ ਇਕਾਈਆਂ ਵਿੱਚ ਇਸ ਦਿਨ ਛੁੱਟੀ ਰਹੇਗੀ। ਦਰਅਸਲ 10 ਜੂਨ ਨੂੰ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ।

ਪੰਜਾਬ ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਦਿਨ ਨੂੰ ਛੁੱਟੀ ਵਜੋਂ ਘੋਸ਼ਿਤ ਕੀਤਾ ਹੈ। ਜ਼ਿਕਰਯੋਗ ਹੈ ਕਿ ਕੜਾਕੇ ਦੀ ਗਰਮੀ ਕਾਰਨ ਪੰਜਾਬ ਭਰ ਦੇ ਸਕੂਲਾਂ-ਕਾਲਜਾਂ ‘ਚ ਪਹਿਲਾਂ ਹੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

Scroll to Top