ਚੰਡੀਗੜ੍ਹ 01 ਸਤੰਬਰ 2022: ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਦੇ 9 ਹੋਰ ਚੇਅਰਮੈਨ ਕੀਤੇ ਨਿਯੁਕਤ ਹਨ | ਜਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਸਰਕਾਰ (Punjab Government) ਨੇ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ 14 ਨਵੇਂ ਚੇਅਰਮੈਨਾਂ ਦੀ ਨਿਯੁਕਤੀਆਂ ਕੀਤੀਆਂ ਹਨ | ਇਸ ਸੰਬੰਧੀ ਸੂਚੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿਟਰ ਅਕਾਊਂਟ ‘ਤੇ ਸਾਂਝੀ ਕੀਤੀ |