ਚੰਡੀਗੜ੍ਹ 31ਅਗਸਤ 2022: ਪੰਜਾਬ ਸਰਕਾਰ (Punjab Government) ਨੇ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਨਵੇਂ ਚੇਅਰਮੈਨਾਂ ਦੀ ਨਿਯੁਕਤੀਆਂ ਕੀਤੀਆਂ ਹਨ | ਇਸ ਸੰਬੰਧੀ ਸੂਚੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿਟਰ ਅਕਾਊਂਟ ‘ਤੇ ਸਾਂਝੀ ਕੀਤੀ ਹੈ | ਮੁੱਖ ਮੰਤਰੀ ਮਾਨ ਟਵੀਟ ਕਰਦਿਆਂ ਲਿਖਿਆ ਕਿ “ਪੰਜਾਬ ਨੂੰ ਰੰਗਲਾ ਅਤੇ ਖੁਸ਼ਹਾਲ ਬਣਾਉਣ ਲਈ ਸਾਡੀ ਟੀਮ ਦਾ ਕੀਤਾ ਜਾ ਰਿਹਾ ਹੈ ਵਿਸਥਾਰ…ਮਿਲ ਰਹੀਆਂ ਹਨ ਨਵੀਆਂ ਜ਼ਿੰਮੇਵਾਰੀਆਂ …ਵੱਖ-ਵੱਖ ਵਿਭਾਗਾਂ ਦੇ ਨਵੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ …ਸਭ ਨੂੰ ਸ਼ੁਭ ਕਾਮਨਾਵਾਂ ਅਤੇ ਵਧਾਈਆਂ..”
ਨਵੰਬਰ 22, 2024 11:33 ਬਾਃ ਦੁਃ