IPS officers

ਪੰਜਾਬ ਸਰਕਾਰ ਵੱਲੋਂ ਕਾਰਪੋਰੇਸ਼ਨਾਂ ਤੇ ਬੋਰਡਾਂ ਦੇ ਚੇਅਰਮੈਨ, ਡਾਇਰੈਕਟਰ ਤੇ ਮੈਂਬਰਾਂ ਦੀ ਨਿਯੁਕਤੀ

ਚੰਡੀਗੜ੍ਹ, 19 ਮਈ 2025: ਪੰਜਾਬ ਸਰਕਾਰ ਨੇ ਅੱਜ ਕਈ ਵਿਭਾਗਾਂ, ਕਾਰਪੋਰੇਸ਼ਨਾਂ ਅਤੇ ਬੋਰਡਾਂ ਦੇ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਹਨ। ਇਨ੍ਹਾਂ ਹੁਕਮਾਂ ਤਹਿਤ 31 ਜਣਿਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸਬੰਧੀ ਮੁੱਖ ਮੰਤਰੀ ਦਫ਼ਤਰ ਤੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ, “‘ਰੰਗਲਾ ਪੰਜਾਬ’ ਟੀਮ ‘ਚ ਤੁਹਾਡਾ ਸਵਾਗਤ ਹੈ।” ਸਾਨੂੰ ਉਮੀਦ ਹੈ ਕਿ ਹਰ ਕੋਈ ਆਪਣੀ ਜ਼ਿੰਮੇਵਾਰੀ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਏਗਾ। ਆਉਣ ਵਾਲੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਵੀ ਜ਼ਿੰਮੇਵਾਰੀਆਂ ਮਿਲਣਗੀਆਂ।

Punjab govt

Punjab govt

Read More: ਭਾਰਤ ਸਰਕਾਰ ਵੱਲੋਂ 40 IAS ਤੇ 26 IPS ਅਫਸਰਾਂ ਦੇ ਤਬਾਦਲੇ ਤੇ ਨਿਯੁਕਤੀਆਂ

Scroll to Top