ਪੰਜਾਬ ਸਰਕਾਰ ਨੇ IPS ਈਸ਼ਵਰ ਸਿੰਘ ਨੂੰ ਪੰਜਾਬ ਦੇ ADGP ਲਾਅ ਐਂਡ ਆਰਡਰ ਕੀਤਾ ਨਿਯੁਕਤ

Principal Secretary

ਚੰਡੀਗੜ੍ਹ 31 ਮਈ 2022: ਪੰਜਾਬ ਸਰਕਾਰ ਵਲੋਂ 1993 ਬੈਚ ਦੇ ਸੀਨੀਅਰ ਆਈਪੀਐਸ ਅਧਿਕਾਰੀ ਈਸ਼ਵਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਏਡੀਜੀਪੀ (ਲਾਅ ਐਂਡ ਆਰਡਰ) ਪੰਜਾਬ ਵਜੋਂ ਤਾਇਨਾਤ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਅੱਜ ਉਨ੍ਹਾਂ ਨੂੰ ਵਿਜੀਲੈਂਸ ਬਿਊਰੋ ਦੇ ਚੀਫ਼ ਡਾਇਰੈਕਟਰ ਦੇ ਅਹੁਦੇ ਵਜੋਂ ਤਾਇਨਾਤ ਸਨ, ਜਿੱਥੋਂ ਅੱਜ ਈਸ਼ਵਰ ਸਿੰਘ ਨੂੰ ਮੁਕਤ ਕਰ ਦਿੱਤਾ ਗਿਆ ਹੈ ।

Image

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।