ਪੰਜਾਬ ਮਾਰਕੀਟ ਕਮੇਟੀਆਂ

ਪੰਜਾਬ ਸਰਕਾਰ ਵੱਲੋਂ 17 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ

ਪੰਜਾਬ, 15 ਜੁਲਾਈ 2026: ਪੰਜਾਬ ਸਰਕਾਰ ਨੇ ਸੂਬੇ ਦੀਆਂ 17 ਮਾਰਕੀਟ ਕਮੇਟੀਆਂ ਲਈ ਨਵੇਂ ਚੇਅਰਮੈਨ ਨਿਯੁਕਤ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਵਾਨਗੀ ਤੋਂ ਬਾਅਦ, ਮੁੱਖ ਮੰਤਰੀ ਦਫ਼ਤਰ (ਸੀਐਮਓ) ਨੇ ਅਧਿਕਾਰਤ ਸੂਚੀ ਜਾਰੀ ਕੀਤੀ। ਸੂਚੀ ਮੁਤਾਬਕ, ਵੱਖ-ਵੱਖ ਹਲਕਿਆਂ ਦੇ ਸਰਗਰਮ ਆਗੂਆਂ ਨੂੰ ਮਹੱਤਵਪੂਰਨ ਸੰਗਠਨਾਤਮਕ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।ਇਹ ਨਿਯੁਕਤੀਆਂ 2027 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ‘ਚ ਰੱਖ ਕੇ ਕੀਤੀਆਂ ਗਈਆਂ ਹਨ।

ਪੰਜਾਬ ਮਾਰਕੀਟ ਕਮੇਟੀਆਂ

Read More: NHAI ਨੇ ਪੰਜਾਬ ਦੇ 8 ਟੋਲ ਪਲਾਜ਼ਿਆਂ ਦੀ ਟੋਲ ਦਰਾਂ ‘ਚ ਕੀਤਾ ਵਾਧਾ

ਵਿਦੇਸ਼

Scroll to Top