ਚੰਡੀਗੜ੍ਹ, 06 ਫਰਵਰੀ 2025: ਪੰਜਾਬ ਸਰਕਾਰ ਨੇ ਸਤਵੀਰ ਸਿੰਘ (Satveer Singh) ਪੁੱਤਰ ਰਣਜੀਤ ਸਿੰਘ, ਜ਼ਿਲ੍ਹਾ ਸੰਗਰੂਰ ਦੇ ਨਿਵਾਸੀ ਦਸਮੇਸ਼ ਨਗਰ, (ਸੁਨਾਮ) ਨੂੰ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਮੁਤਾਬਕ ਇਹ ਨਿਯੁਕਤੀ ਮੈਂਬਰ ਦੁਆਰਾ ਅਹੁਦਾ ਸੰਭਾਲਣ ਦੀ ਮਿਤੀ ਤੋਂ ਲਾਗੂ ਹੋਵੇਗੀ।
ਫਰਵਰੀ 7, 2025 10:40 ਪੂਃ ਦੁਃ