Site icon TheUnmute.com

ਪੰਜਾਬ ਸਰਕਾਰ ਵੱਲੋਂ ਸਤਵੀਰ ਸਿੰਘ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦਾ ਮੈਂਬਰ ਨਿਯੁਕਤ

Punjab Government

ਚੰਡੀਗੜ੍ਹ, 06 ਫਰਵਰੀ 2025: ਪੰਜਾਬ ਸਰਕਾਰ ਨੇ ਸਤਵੀਰ ਸਿੰਘ (Satveer Singh) ਪੁੱਤਰ ਰਣਜੀਤ ਸਿੰਘ, ਜ਼ਿਲ੍ਹਾ ਸੰਗਰੂਰ ਦੇ ਨਿਵਾਸੀ ਦਸਮੇਸ਼ ਨਗਰ, (ਸੁਨਾਮ) ਨੂੰ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਮੁਤਾਬਕ ਇਹ ਨਿਯੁਕਤੀ ਮੈਂਬਰ ਦੁਆਰਾ ਅਹੁਦਾ ਸੰਭਾਲਣ ਦੀ ਮਿਤੀ ਤੋਂ ਲਾਗੂ ਹੋਵੇਗੀ।

Exit mobile version