Punjab Vidhan Sabha

ਪੰਜਾਬ ਸਰਕਾਰ ਨੇ ਸੱਦਿਆ ਵਿਸ਼ੇਸ਼ ਵਿਧਾਨ ਸਭਾ ਸੈਸ਼ਨ

ਚੰਡੀਗੜ੍ਹ, 18 ਸਤੰਬਰ 2025: ਪੰਜਾਬ ਸਰਕਾਰ ਨੇ ਪੰਜਾਬ ‘ਚ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਸੰਬੰਧਿਤ ਕੁਝ ਨਿਯਮਾਂ ‘ਚ ਸੋਧਾਂ ਕਰਨ ਲਈ ਅਤੇ ਮੁਆਵਜ਼ੇ ਨਾਲ ਸੰਬੰਧਿਤ ਕੁੱਝ ਨਵੇਂ ਕਾਨੂੰਨਾਂ ਨੂੰ ਮਾਨਤਾ ਦੇਣ ਲਈ ਪੰਜਾਬ ਵਿਧਾਨ ਸਭਾ ਦਾ 26 ਸਤੰਬਰ ਤੋਂ 29 ਸਤੰਬਰ ਤੱਕ ਵਿਸ਼ੇਸ਼ ਸੈਸ਼ਨ ਸੱਦਿਆ ਹੈ |

Punjab Vidhan sabha session

*The Unmute* *ਪੰਜਾਬ ਸਰਕਾਰ ਨੇ ਸੱਦਿਆ ਵਿਸ਼ੇਸ਼ ਵਿਧਾਨ ਸਭਾ ਸੈਸ਼ਨ* https://theunmute.com/punjab-government-calls-special-session-of-the-punjab-vidhan-sabha

 

Read More: ਵਿਧਾਨ ਸਭਾ ਸੈਸ਼ਨ ‘ਚ ਮੰਤਰੀ ਤਰੁਣਪੀਤ ਸਿੰਘ ਸੌਂਦ ਨੇ ਕੇਂਦਰ ਸਰਕਾਰ ਦੇ ਨਾਲ-ਨਾਲ ਕਾਂਗਰਸ ‘ਤੇ ਵੀ ਸਾਧਿਆ ਨਿਸ਼ਾਨਾ

Scroll to Top