July 4, 2024 9:37 pm
CM ਚੰਨੀ

ਪੰਜਾਬ ਸਰਕਾਰ : CM ਚੰਨੀ ਨੇ ਕੱਚੇ ਮੁਲਾਜ਼ਮ ਨੂੰ ਲੈ ਕੇ ਕੀਤਾ ਵੱਡਾ ਐਲਾਨ

ਚੰਡੀਗੜ੍ਹ, 9 ਨਵੰਬਰ 2021 : ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੰਦਿਆਂ 36000 ਮੁਲਾਜ਼ਮਾਂ ਨੂੰ ਪੱਕਾ ਕਰ ਦਿੱਤਾ ਹੈ। ਇਸ ਦਾ ਐਲਾਨ ਖੁਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਵਜ਼ਾਰਤ ਦੀ ਬੈਠਕ ਤੋਂ ਬਾਅਦ ਕੀਤਾ ਹੈ।