July 7, 2024 4:54 pm
Patiala Vigilance

ਪੰਜਾਬ ਸਰਕਾਰ ਵਲੋਂ ਤਬਾਦਲਿਆਂ ਦਾ ਸਿਲਸਲਾ ਜਾਰੀ, ਤਿੰਨ SSP ਅਫਸਰਾਂ ਦੇ ਤਬਾਦਲੇ

ਚੰਡੀਗੜ੍ਹ 22 ਅਪ੍ਰੈਲ 2022: ਪੰਜਾਬ ਸਰਕਾਰ  (Punjab Government) ਵਲੋਂ ਤਬਾਦਲਿਆਂ ਦਾ ਸਿਲਸਲਾ ਜਾਰੀ ਹੈ | ਇਸੇ ਤਹਿਤ ਅੱਜ ਇੱਕ ਮਾਮੂਲੀ ਫੇਰਬਦਲ ਕਰਦਿਆਂ ਸੂਬੇ ਵਿੱਚ ਤਿੰਨ ਨਵੇਂ ਸੀਨੀਅਰ ਪੁਲਿਸ ਕਪਤਾਨ (SSP) ਨਿਯੁਕਤ ਕੀਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅਰੁਣ ਸੈਣੀ ਨੂੰ ਐਸਐਸਪੀ ਪਠਾਨਕੋਟ, ਸਵਰਨਦੀਪ ਸਿੰਘ ਨੂੰ ਐਸਐਸਪੀ ਅੰਮ੍ਰਿਤਸਰ ਦਿਹਾਤੀ ਅਤੇ ਰਾਜ ਬਚਨ ਸਿੰਘ ਸੰਧੂ  ਨੂੰ ਕਪੂਰਥਲਾ ਦਾ ਐਸਐਸਪੀ ਨਿਯੁਕਤ ਕੀਤਾ ਗਿਆ ਹੈ।