Holiday

Punjab Holiday: ਪੰਜਾਬ ਸਰਕਾਰ ਵੱਲੋਂ 14 ਅਪ੍ਰੈਲ ਨੂੰ ਸੂਬੇ ‘ਚ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ, 05 ਅਪ੍ਰੈਲ 2025: Punjab Holiday: ਪੰਜਾਬ ਸਰਕਾਰ ਨੇ ਸੂਬੇ ਭਰ ‘ਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ | ਦਰਅਸਲ ਡਾ. ਬੀ.ਆਰ. ਅੰਬੇਡਕਰ ਜਯੰਤੀ ਦੇ ਮੌਕੇ ‘ਤੇ 14 ਅਪ੍ਰੈਲ (ਸੋਮਵਾਰ) ਨੂੰ ਸੂਬੇ ‘ਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਇੱਕ ਲਿਖਤੀ ਹੁਕਮ ਜਾਰੀ ਕਰ ਦਿੱਤਾ ਗਿਆ ਹੈ।

ਨੋਟੀਫਿਕੇਸ਼ਨ ਧਾਰਾ 25 ਐਕਟ 1881 ਤਹਿਤ ਜਾਰੀ ਕੀਤਾ ਗਿਆ ਹੈ। ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਸੰਸਥਾਵਾਂ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਜਿਕਰਯੋਗ ਹੈ ਕਿ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦਾ ਜਨਮ 14 ਅਪ੍ਰੈਲ 1891 ਨੂੰ ਹੋਇਆ ਸੀ |

Punjab Holidays

Read More: Punjab Holiday: ਪੰਜਾਬ ‘ਚ ਦੋ ਹੋਰ ਸਰਕਾਰੀ ਛੁੱਟੀਆਂ ਦਾ ਐਲਾਨ, ਬੈਂਕ ਰਹਿਣਗੇ ਖੁੱਲ੍ਹੇ

Scroll to Top