Anganwadi Centers

ਪੰਜਾਬ ਸਰਕਾਰ ਨੇ ਸੂਬੇ ਦੀਆਂ ਪੰਚਾਇਤਾਂ ਨੂੰ ਕੀਤੀਆਂ ਭੰਗ

ਚੰਡੀਗੜ੍ਹ, 28 ਫਰਵਰੀ 2024: ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਕਾਰਜਕਾਲ ਪੂਰਾ ਕਰ ਚੁੱਕੀਆਂ ਪੰਚਾਇਤਾਂ (Panchayats) ਨੂੰ ਭੰਗ ਕਰ ਦਿੱਤਾ ਹੈ। ਵੇਰਵਿਆਂ ਅਨੁਸਾਰ ਪੰਜਾਬ ‘ਚ ਦਸੰਬਰ 2018 ‘ਚ ਪੰਚਾਇਤੀ ਚੋਣਾਂ ਹੋਈਆਂ ਸਨ ਜਿਸ ਵਿਚ 13276 ਸਰਪੰਚ ਤੇ 83831 ਪੰਚਾਂ ਦੀ ਚੋਣ ਕੀਤੀ ਗਈ ਸੀ। ਪੰਜਾਬ ਸਰਕਾਰ ਨੇ ਇਸ ਸੰਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ |

panchayats

Scroll to Top