Site icon TheUnmute.com

ਆਯੁਸ਼ਮਾਨ ਸਕੀਮ ਨੂੰ ਰੋਕਣ ‘ਤੇ ਪੰਜਾਬ ਸਰਕਾਰ ਨੇ ਦਿੱਤੀ ਆਪਣੀ ਪ੍ਰਤੀਕਿਰਿਆ

Ayushman Scheme

ਚੰਡੀਗੜ੍ਹ, 17 ਜੂਨ 2023: ਕੇਂਦਰ ਸਰਕਾਰ ਦੇ ਤੁਗਲਕੀ ਫ਼ਰਮਾਨ ‘ਤੇ ਪੰਜਾਬ ਸਰਕਾਰ ਵੱਲੋਂ ਕਰਾਰਾ ਜਵਾਬ ਆਇਆ ਹੈ। ਆਯੁਸ਼ਮਾਨ ਸਕੀਮ (Ayushman Scheme) ਨੂੰ ਰੋਕਣ ‘ਤੇ ਪੰਜਾਬ ਸਰਕਾਰ ਵੱਲੋਂ ਪ੍ਰਤੀਕਿਰਿਆ ਆਈ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਸੰਘੀ ਢਾਂਚੇ ਨੂੰ ਮੰਨਣ ਲਈ ਤਿਆਰ ਨਹੀਂ ਹੈ। ਗੈਰ-ਭਾਜਪਾ ਸ਼ਾਸਤ ਸੂਬਿਆਂ ਪ੍ਰਤੀ ਕੇਂਦਰ ਦਾ ਇਹ ਰਵੱਈਆ ਦੇਸ਼ ਲਈ ਚੰਗਾ ਨਹੀਂ ਹੈ।

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੇਂਦਰ ਸਰਕਾਰ ਨੂੰ ਦੋ ਡੀਓ ਪੱਤਰ ਲਿਖੇ ਸਨ। ਹੈਲਥ ਐਂਡ ਵੈਲਨੈਸ ਸੈਂਟਰ ਕੇਂਦਰ ਅਤੇ ਸੂਬਾ ਸਰਕਾਰਾਂ ਦੋਵਾਂ ਦੀ ਮਹੱਤਵਪੂਰਨ ਭੂਮਿਕਾ ਹੈ। ਸੂਬਾ ਸਰਕਾਰਾਂ ਆਪਣੀ ਜ਼ਮੀਨ ਦੇ ਕੇ ਵੈਲਨੈਸ ਸੈਂਟਰ ਬਣਾਉਂਦੀਆਂ ਹਨ।

Exit mobile version