TheUnmute.com

ਪੰਜਾਬ ਸਰਕਾਰ ਨੇ ਚਾਰ ਆਈ.ਪੀ.ਐੱਸ. ਅਧਿਕਾਰੀਆਂ ਨੂੰ ਡੀ.ਆਈ.ਜੀ.ਵਜੋਂ ਦਿੱਤੀ ਤਰੱਕੀ

ਚੰਡੀਗੜ੍ਹ 04 ਨਵੰਬਰ 2022: ਪੰਜਾਬ ਸਰਕਾਰ (Punjab Government) ਵਲੋਂ ਹੁਕਮ ਜਾਰੀ ਕਰਦਿਆਂ ਚਾਰ ਆਈ.ਪੀ.ਐੱਸ. ਅਧਿਕਾਰੀਆਂ ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ, ਜਿਨ੍ਹਾਂ ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ ਉਨ੍ਹਾਂ ‘ਚ ਨਰਿੰਦਰ ਭਾਰਗਵ, ਰਣਜੀਤ ਸਿੰਘ, ਮਨਦੀਪ ਸਿੰਘ ਅਤੇ ਗੁਰਦਿਆਲ ਸਿੰਘ ਸ਼ਾਮਿਲ ਹਨ।

Punjab Government

Exit mobile version