ਚੰਡੀਗੜ੍ਹ 10 ਅਗਸਤ 2022: ਪੰਜਾਬ ਸਰਕਾਰ ਨੇ ਰਜਿਸਟਰੀਆਂ ਲਈ ਐਨ.ਓ.ਸੀ (NOCs) ਦੇ ਮਾਮਲੇ ‘ਚ ਉੱਚ ਪੱਧਰੀ ਮੀਟਿੰਗ ਸੱਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੀਟਿੰਗ ਪੰਜਾਬ ਭਵਨ ਵਿਖੇ ਦੁਪਹਿਰ 12 ਵਜੇ ਮੀਟਿੰਗ ਹੋਵੇਗੀ, ਜਿਸ ਵਿਚ ਮਸਲੇ ਦੇ ਹੱਲਸੰਬੰਧੀ ਮੰਥਨ ਕੀਤਾ ਜਾਵੇਗਾ । ਇਸ ਮੀਟਿੰਗ ‘ਚ ਕੈਬਿਨੇਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ ਸਮੇਤ ਕਈ ਕੈਬਨਿਟ ਮੰਤਰੀ ਮੀਟਿੰਗ ‘ਚ ਸ਼ਾਮਲ ਹੋਣਗੇ।
September 29, 2024 2:37 am