ਚੰਡੀਗੜ੍ਹ, 29 ਜਨਵਰੀ 2024: ਪੰਜਾਬ ਸਰਕਾਰ (Punjab Government) ਨੇ ਤਿੰਨ ਆਈਪੀਐਸ ਅਧਿਕਾਰੀਆਂ ਨੂੰ ਏ.ਡੀ.ਜੀ.ਪੀ ਵਜੋਂ ਤਰੱਕੀ ਦਿੱਤੀ ਹੈ | ਪੰਜਾਬ ਸਰਕਾਰ ਨੇ ਇਸ ਸੰਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ |