Site icon TheUnmute.com

ਪੰਜਾਬ ਸਰਕਾਰ ਨੇ 73 ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ

Naib Tehsildars

ਚੰਡੀਗੜ੍ਹ, 29 ਜਨਵਰੀ 2024: ਪੰਜਾਬ ਵਿੱਚ ਤਬਾਦਲਿਆਂ ਦਾ ਦੌਰ ਜਾਰੀ ਹੈ। ਪ੍ਰਬੰਧਕੀ ਹਿੱਤ ਨੂੰ ਧਿਆਨ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਮੁੜ ਤਬਾਦਲੇ ਕੀਤੇ ਗਏ ਹਨ। ਹੁਣ ਪੰਜਾਬ ਸਰਕਾਰ ਵੱਲੋਂ 73 ਨਾਇਬ ਤਹਿਸੀਲਦਾਰਾਂ (Naib tehsildars) ਦੇ ਤਬਾਦਲੇ ਕੀਤੇ ਗਏ ਹਨ।

 

Exit mobile version