ਗੰਨੇ ਦੇ ਭਾਅ

ਪੰਜਾਬ ਸਰਕਾਰ ਨੇ ਗੰਨੇ ਦੇ ਭਾਅ ‘ਚ ਕੀਤਾ ਵਾਧਾ

ਚੰਡੀਗੜ੍ਹ, 25 ਨਵੰਬਰ 2026: ਪੰਜਾਬ ਸਰਕਾਰ ਨੇ ਸਾਲ 2026-27 ਲਈ ਗੰਨੇ ਦੇ ਭਾਅ ਵਧਾ ਕੇ ₹431 ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਲਈ ਅਹਿਮ ਕਦਮ ਚੁੱਕਿਆ ਹੈ। ਸਰਕਾਰ ਨੇ ਸਾਲ 2026-27 ਲਈ ਗੰਨੇ ਦਾ ਰੇਟ ਵਧਾ ਕੇ ₹431 ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਜੋ ਕਿ ਪੂਰੇ ਦੇਸ਼
ਚ ਸਭ ਤੋਂ ਵੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਸੂਬੇ ਦੀਆਂ ਖੰਡ ਮਿੱਲਾਂ 25 ਨਵੰਬਰ, 2026 ਤੋਂ ਸ਼ੁਰੂ ਹੋ ਜਾਣਗੀਆਂ, ਸਰਕਾਰ ਸੂਬੇ ਦੇ ਅੰਨਦਾਤੇ ਦੀ ਖੁਸ਼ਹਾਲੀ ਅਤੇ ਫ਼ਸਲਾਂ ਦਾ ਬਣਦਾ ਮੁੱਲ ਦੇਣ ਲਈ ਹਮੇਸ਼ਾ ਵਚਨਬੱਧ ਹੈ।

Read More: ਪੰਜਾਬ ‘ਚ ਕਾਂਗਰਸ ਵੀ ਕਰੇਗੀ ਗਠਜੋੜ ?, ਪ੍ਰਗਟ ਸਿੰਘ ਨੇ ਦਿੱਤੇ ਸੰਕੇਤ

ਵਿਦੇਸ਼

Scroll to Top