CM Bhagwant Mann

ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਚੁੱਕਣ ਜਾ ਰਹੀ ਇੱਕ ਹੋਰ ਵੱਡਾ ਕਦਮ, ਲਾਗੂ ਹੋਵੇਗਾ ਇਹ ਸਿਸਟਮ

4 ਮਾਰਚ 2025: ਜਿਵੇ ਕਿ ਸਭ ਨੂੰ ਹੀ ਪਤਾ ਹੈ ਕਿ ਪੰਜਾਬ (punjab ) ਦੇ ਵਿਚ ਇਸ ਵੇਲੇ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਆਪ ਸਰਕਾਰ (aap sarkar) ਹਰ ਸਮੇਂ ਐਕਸ਼ਨ ਮੋਡ ਦੇ ਵਿੱਚ ਨਜ਼ਰ ਆ ਰਹੀ ਹੈ|ਦੱਸ ਦੇਈਏ ਕਿ ਪਿੱਛਲੇ ਕੁਝ ਦਿਨਾਂ ਤੋਂ CM ਭਗਵੰਤ ਮਾਨ (bhagwant maan) ਨੇ ਵੱਲੋਂ ਪੰਜਾਬ ਦੇ ਵਿੱਚੋ ਨਸ਼ਾ ਖਤਮ ਕਰਨ ਦੇ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਨਸ਼ਾ ਤਸਕਰਾਂ ਦੇ ਘਰ ਤੇ ਪੀਲੇ ਪੰਜੇ ਚਲਾਏ ਜਾ ਰਹੇ ਹਨ, ਤੇ ਉਨ੍ਹਾਂ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ|

ਉਥੇ ਹੀ ਹੁਣ ਪੰਜਾਬ ਸਰਕਾਰ ਨੇ ਸਰਹੱਦ ਪਾਰੋਂ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਐਂਟੀ ਡਰੋਨ ਸਿਸਟਮ ਲਾਗੂ ਕਰਨ ਦੀ ਯੋਜਨਾ ਬਣਾਈ ਹੈ| ਦੱਸ ਦੇਈਏ ਕਿ ਅੱਜ, ਐਂਟਰੀ ਡਰੋਨ ਤਕਨਾਲੋਜੀ ਦੀਆਂ ਕੰਪਨੀਆਂ ਮੁੱਲਾਂਪੁਰ ਸਟੇਡੀਅਮ, ਨਿਊ ਚੰਡੀਗੜ੍ਹ ਵਿਖੇ ਆਪਣੇ ਟ੍ਰਾਇਲ (triel) ਦਿਖਾਉਣਗੀਆਂ।

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਬਣਾਈ ਗਈ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਚੀਮਾ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਸਬ-ਕਮੇਟੀ ਮੈਂਬਰ ਅਮਨ ਅਰੋੜਾ ਅਤੇ ਡੀਜੀਪੀ ਗੌਰਵ ਯਾਦਵ ਇਸ ਮੁਕੱਦਮੇ ਦੀ ਅਗਵਾਈ ਕਰਨਗੇ। ਮੁਕੱਦਮਾ ਅੱਜ ਸਵੇਰੇ 11:30 ਵਜੇ ਸ਼ੁਰੂ ਹੋਵੇਗਾ।

Read More: War On Drugs: ਬਠਿੰਡਾ ‘ਚ ਨਸ਼ਾ ਤਸਕਰਾਂ ਖਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ

 

Scroll to Top