Contractual teachers

ਪੰਜਾਬ ਸਰਕਾਰ ਵੱਲੋਂ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ 07 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ | ਇਸ ਸੰਬੰਧੀ ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਉਹਨਾਂ ਵੱਲੋਂ ਅਧਿਆਪਕ ਦਿਵਸ ਮੌਕੇ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸੰਬੰਧੀ ਲਏ ਗਏ ਫੈਸਲੇ ਦਾ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ 36000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ |

ਉਨ੍ਹਾਂ ਨੇ ਲਿਖਿਆ ਕਿ “ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ…ਅਧਿਆਪਕਾਂ ਨੂੰ ਪੱਕੇ ਕਰਨ ਦਾ ਫੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ ਉਸ ਨੂੰ ਬੂਰ ਪੈ ਗਿਆ ਹੈ.. ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ..ਹੁਣ ਬਾਕੀਆਂ ਲਈ ਕੰਮ ਕਰਾਂਗੇ..ਵਾਅਦੇ ਮੁਤਾਬਕ 36 ਹਜ਼ਾਰ ਨੂੰ ਪੱਕਾ ਕਰਾਂਗੇ.. ਜੋ ਕਹਿੰਦੇ ਹਾਂ, ਉਹ ਕਰਦੇ

bhagwant mann

Scroll to Top