ਚੰਡੀਗੜ੍ਹ, 20 ਦਸੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋ ਦਿਨ ਪਹਿਲਾਂ 1 ਦਸੰਬਰ ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤਾ (Dearness allowance) ਚਾਰ ਫੀਸਦੀ ਵਧਾਉਣ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਡੀਏ ਵਿੱਚ ਵਾਧੇ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।
ਅਗਸਤ 15, 2025 3:34 ਪੂਃ ਦੁਃ