June 30, 2024 7:19 am
Punjab Government

ਪੰਜਾਬ ਸਰਕਾਰ ਵਲੋਂ ਸੰਘਰਸ਼ਾਂ ਦੌਰਾਨ ਮੁਲਾਜ਼ਮਾਂ ‘ਤੇ ਦਰਜ ਹੋਏ ਪੁਲਿਸ ਕੇਸਾਂ ਨੂੰ ਰੱਦ ਕਰਨ ਸੰਬੰਧੀ ਪੱਤਰ ਜਾਰੀ

ਚੰਡੀਗੜ੍ਹ 15 ਜੂਨ 2022: ਪੰਜਾਬ ਸਰਕਾਰ (Punjab Government) ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵਲੋਂ ਪੱਤਰ ਜਾਰੀ ਕਰਦਿਆਂ ਪੰਜਾਬ ਦੇ ਵੱਖ ਵੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਮੰਗਾਂ ਨੂੰ ਲੈ ਕੇ ਕੀਤੇ ਜਾਂਦੇ ਸੰਘਰਸ਼ਾਂ ਦੌਰਾਨ ਪਿਛਲੀਆਂ ਸਰਕਾਰਾਂ ਵੱਲੋਂ ਦਰਜ ਕੀਤੇ ਪੁਲਿਸ ਕੇਸਾਂ ਨੂੰ ਰੱਦ ਕਰਨ ਲਈ ਮੌਜੂਦਾ ਸਰਕਾਰ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੰਗ ਉਤੇ ਸਰਕਾਰ ਵੱਲੋਂ ਪੱਤਰ ਜਾਰੀ ਕਰਕੇ ਜਾਣਕਾਰੀ ਮੰਗੀ ਗਈ ਹੈ।

Punjab Government