The Punjab Government

ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਪੈਨਸ਼ਨਰਾਂ ਸੰਬੰਧੀ ਨਵਾਂ ਪੱਤਰ ਜਾਰੀ

ਚੰਡੀਗੜ੍ਹ 1 ਮਈ 2022: ਪੰਜਾਬ ਸਰਕਾਰ (Punjab Government) ਦੇ ਹੁਕਮਾਂ ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਕਰਮਚਾਰੀਆਂ, ਅਧਿਕਾਰੀਆਂ ਅਤੇ ਪੈਨਸ਼ਨਰਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਮੈਡੀਕਲ ਖ਼ਰਚੇ ਦੀ ਪ੍ਰਤੀ-ਪੂਰਤੀ ਕਰਨ ਸਬੰਧੀ ਵਿੱਤੀ ਅਧਿਕਾਰਾਂ ਦਾ ਵਿਕੇਂਦਰੀਕਰਨ ਕਰਨ ਸਬੰਧੀ ਨਵਾਂ ਪੱਤਰ ਜਾਰੀ ਕੀਤਾ ਗਿਆ ਹੈ। ਇਸ ਸੰਬੰਧੀ ਪੱਤਰ ਹੇਠ ਅਨੁਸਾਰ ਹੈ |

officers and pensioners

Scroll to Top