ਚੰਡੀਗੜ੍ਹ 27 ਅਪ੍ਰੈਲ 2022: ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੂੰ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ | ਇਸ ਨੋਟਿਸ ‘ਚ ਟਰਾਂਸਪੋਰਟ ਵਿਭਾਗ ਦੇ ਵੱਲੋਂ ਇਹ ਨੋਟਿਸ ਰੰਧਾਵਾ ਨੂੰ ਸਰਕਾਰੀ ਕਾਰ ਵਾਪਸ ਨਾ ਕਰਨ ਤੇ ਜਾਰੀ ਹੋਇਆ ਹੈ। ਪੰਜਾਬ ਸਰਕਾਰ ਦੇ ਵੱਲੋਂ ਸੁਖਜਿੰਦਰ ਰੰਧਾਵਾ ਨੂੰ ਤੁਰੰਤ ਕਾਰ ਵਾਪਸ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਨਵੰਬਰ 23, 2024 6:32 ਪੂਃ ਦੁਃ