TheUnmute.com

ਪੰਜਾਬ ਸਰਕਾਰ ਵੱਲੋਂ ਸਾਬਕਾ ਸੁਖਜਿੰਦਰ ਸਿੰਘ ਰੰਧਾਵਾ ਨੂੰ ਨੋਟਿਸ ਜਾਰੀ

ਚੰਡੀਗੜ੍ਹ 27 ਅਪ੍ਰੈਲ 2022: ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੂੰ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ | ਇਸ ਨੋਟਿਸ ‘ਚ ਟਰਾਂਸਪੋਰਟ ਵਿਭਾਗ ਦੇ ਵੱਲੋਂ ਇਹ ਨੋਟਿਸ ਰੰਧਾਵਾ ਨੂੰ ਸਰਕਾਰੀ ਕਾਰ ਵਾਪਸ ਨਾ ਕਰਨ ਤੇ ਜਾਰੀ ਹੋਇਆ ਹੈ। ਪੰਜਾਬ ਸਰਕਾਰ ਦੇ ਵੱਲੋਂ ਸੁਖਜਿੰਦਰ ਰੰਧਾਵਾ ਨੂੰ ਤੁਰੰਤ ਕਾਰ ਵਾਪਸ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Sukhjinder Singh Randhawa

Exit mobile version