ਚੰਡੀਗੜ੍ਹ 24 ਮਈ 2022: ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਦਫ਼ਤਰ ਮੈਨੇਜਿੰਗ ਡਾਇਰੇਕਟਰ ਪਨਬੱਸ ਵਲੋਂ ਚੰਡੀਗ੍ਹੜ ਪੱਤਰ ਜਾਰੀ ਕਰਦਿਆਂ ਵਾਲਵੋ ਬੱਸਾਂ ਨੂੰ ਦਿੱਲੀ ਹਵਾਈ ਅੱਡੇ ਤੱਕ ਭੇਜਣ ਸਬੰਧੀ ਹੁਕਮ ਜਾਰੀ ਕੀਤੇ ਹਨ | ਇਸ ਸਬੰਧੀ ਪੰਜਾਬ ਸਰਕਾਰ ਪਨਬਸ ਵਿਭਾਗ ਵੱਲੋਂ ਡਿੱਪੂਆਂ ਨੂੰ ਬਾਕਾਇਦਾ ਨੋਟੀਫਿਕੇਸ਼ਨ ਰਾਹੀਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ, ਤਾਂ ਜੋ ਕਿਸੇ ਯਾਤਰੀ ਨੂੰ ਕੋਈ ਦਿੱਕਤ ਨਾ ਹੋਵੇ।
ਨਵੰਬਰ 23, 2024 6:46 ਪੂਃ ਦੁਃ