Site icon TheUnmute.com

ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਦਿੱਤਾ ਵੱਡਾ ਬਿਆਨ

ਪੰਜਾਬ ਸਰਕਾਰ

ਚੰਡੀਗੜ੍ਹ 22 ਮਾਰਚ 2022: ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਅਹੁਦਾ ਸੰਭਾਲ ਲਿਆ ਹੈ | ਇਸਦੇ ਨਾਲ ਹੀ ਉਨ੍ਹਾਂ ਨੇ ਕੱਚੇ ਮੁਲਾਜ਼ਮਾਂ ਅਤੇ ਠੇਕਾ ਮੁਲਾਜ਼ਮਾਂ ਬਾਰੇ ਵੱਡਾ ਬਿਆਨ ਦਿੱਤਾ ਗਿਆ। ਇਸ ਦੌਰਾਨ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ, ਪੰਜਾਬ ਦੇ ਅੰਦਰ ਲੰਮੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕੱਚੇ ਅਤੇ ਠੇਕਾ ਮੁਲਾਜ਼ਮਾਂ ਨੂੰ ਜਲਦ ਹੀ ਇਨਸਾਫ਼ ਦੁਆਇਆ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬੜੇ ਮਿਹਨਤੀ ਹਨ ਅਤੇ ਉਨ੍ਹਾਂ ਨੂੰ ਹਮੇਸ਼ਾ ਇਨਸਾਫ਼ ਦੁਆਇਆ ਜਾਂਦਾ ਰਹੇਗਾ।

Exit mobile version