18 ਨਵੰਬਰ 2025: ਪੰਜਾਬ ਸਰਕਾਰ (punjab sarkar) ਨੇ ਵੱਧ ਪ੍ਰਸ਼ਾਸਕੀ ਫੇਰਬਦਲ ਕੀਤਾ ਹੈ ਦੱਸ ਦੇਈਏ ਕਿ ਫੇਰਬਦਲ ਵਿੱਚ ਦੋ ਆਈਏਐਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਦੋਵੇਂ ਅਧਿਕਾਰੀ 2020 ਬੈਚ ਦੇ ਹਨ। ਹਰਸੁਹਿੰਦਰ ਪਾਲ ਸਿੰਘ ਬਰਾੜ ਨੂੰ ਉੱਚ ਸਿੱਖਿਆ ਵਿਭਾਗ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਹਰਪ੍ਰੀਤ ਸਿੰਘ ਸੂਦਨ ਨੂੰ ਉਨ੍ਹਾਂ ਦੇ ਵਾਧੂ ਚਾਰਜ ਤੋਂ ਮੁਕਤ ਕਰ ਦਿੱਤਾ ਗਿਆ ਹੈ।

Read More: IPS transfers: ਪੰਜਾਬ ਸਰਕਾਰ ਵੱਲੋਂ ਦੋ ਆਈਪੀਐਸ ਅਫ਼ਸਰਾਂ ਦੇ ਤਬਾਦਲੇ




