Punjab Government may convene a Vidhan Sabha session on burning issues of Punjab

ਪੰਜਾਬ ਦੇ ਭੱਖਦੇ ਮੁੱਦਿਆਂ ‘ਤੇ ਵਿਧਾਨ ਸਭਾ ਸੈਸ਼ਨ ਬੁਲਾ ਸਕਦੀ ਹੈ ਪੰਜਾਬ ਸਰਕਾਰ

ਚੰਡੀਗੜ੍ਹ, 31 ਮਾਰਚ 2022 : ਚੰਡੀਗੜ੍ਹ ਤੇ ਪੰਜਾਬ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਸ਼ੁੱਕਰਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ‘ਤੇ ਵਿਚਾਰ ਕਰ ਰਹੀ ਹੈ। ਚੰਡੀਗੜ੍ਹ ਕਰਮਚਾਰੀਆਂ ‘ਤੇ ਕੇਂਦਰੀ ਸੇਵਾ ਸਰਵਿਸ ਰੂਲ ਲਾਗੂ ਕਰਨ ਦੇ ਨੋਟਿਸ ਤੋਂ ਬਾਅਦ ਸੈਸ਼ਨ ਬੁਲਾਉਣ ਦੀ ਗੱਲ ਕਹੀ ਜਾ ਰਹੀ ਹੈ , ਇਸ ‘ਤੇ ਕੈਬਨਿਟ ਅੱਜ ਨੂੰ ਅੰਤਿਮ ਫੈਸਲਾ ਲਵੇਗੀ |

Scroll to Top