ਚੰਡੀਗੜ੍ਹ, 14 ਜੁਲਾਈ 2025: ਪੰਜਾਬ ਸਰਕਾਰ ਨੇ 8 ਆਈਪੀਐਸ ਅਧਿਕਾਰੀਆਂ ਨੂੰ ਡੀਜੀਪੀ ਰੈਂਕ ‘ਤੇ ਤਰੱਕੀ ਦਿੱਤੀ ਹੈ। ਇਹ ਸਾਰੇ ਅਧਿਕਾਰੀ 1994 ਬੈਚ ਦੇ ਹਨ। ਇਨ੍ਹਾਂ ‘ਚ ਦੋ ਮਹਿਲਾ ਅਧਿਕਾਰੀ ਵੀ ਸ਼ਾਮਲ ਹਨ। ਸੂਬਾ ਸਰਕਾਰ ਵਲੋਂ ਇਹ ਤਰੱਕੀ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਹੈ।
Read more: ਪੰਜਾਬ ਸਰਕਾਰ ਨੇ 5 IPS ਅਧਿਕਾਰੀਆਂ ਨੂੰ DIG ਅਹੁਦੇ ‘ਤੇ ਦਿੱਤੀ ਤਰੱਕੀ