ਚੰਡੀਗੜ੍ਹ 09 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ (Government Schools) ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਵੱਡਾ ਕਦਮ ਚੁੱਕਿਆ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਨੇ 23 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਇਸ ਰਾਸ਼ੀ ਨਾਲ ਕਲਾਸਰੂਮ, ਟਾਇਲਟ, ਲਾਇਬ੍ਰੇਰੀ, ਆਰਟ ਐਂਡ ਕਰਾਫਟ ਰੂਮ ਬਣਾਏ ਜਾਣਗੇ। ਇਸ ਦੇ ਨਾਲ ਹੀ ਜ਼ਰੂਰੀ ਮੁਰੰਮਤ ਦਾ ਕੰਮ ਵੀ ਪੂਰਾ ਕੀਤਾ ਜਾਵੇਗਾ।
ਜਨਵਰੀ 19, 2025 2:24 ਬਾਃ ਦੁਃ