TheUnmute.com

ਪੰਜਾਬ ਸਰਕਾਰ ਨੇ ਨਗਰ ਕੌਂਸਲ ਨੰਗਲ ਦੇ ਕਾਰਜ ਸਾਧਕ ਅਫ਼ਸਰ ਨੂੰ ਕੀਤਾ ਮੁਅੱਤਲ

ਚੰਡੀਗੜ੍ਹ, 25 ਮਈ, 2022: ਪੰਜਾਬ ਸਰਕਾਰ (Punjab government) ਵਲੋਂ ਨਗਰ ਕੌਂਸਲ ਨੰਗਲ ਦੇ ਕਾਰਜ ਸਾਧਕ ਅਫ਼ਸਰ ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ |

Punjab Government

Exit mobile version