TheUnmute.com

ਪੰਜਾਬ ਸਰਕਾਰ ਨੇ 32 DSP ਅਧਿਕਾਰੀਆਂ ਦੇ ਕੀਤੇ ਤਬਾਦਲੇ

ਚੰਡੀਗੜ੍ਹ, 01 ਫਰਵਰੀ 2024: ਪੰਜਾਬ ਸਰਕਾਰ (Punjab government) ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕਰਦਿਆਂ 32 ਡੀਐਸਪੀ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

Exit mobile version