ਪੰਜਾਬ ਸਰਕਾਰ ਵੱਲੋਂ ਇੱਕ IPS ਸਮੇਤ 21 ਪੁਲਿਸ ਅਫਸਰਾਂ ਦੇ ਤਬਾਦਲੇ

ਚੰਡੀਗੜ੍ਹ, 12 ਅਪ੍ਰੈਲ 2025: ਪੰਜਾਬ ਸਰਕਾਰ (Punjab government)  ਨੇ ਵੱਡਾ ਪ੍ਰਸ਼ਾਸਕੀ ਫੇਰਬਦਲ ਕਰਦਿਆਂ ਇੱਕ ਆਈਪੀਐਸ ਸਮੇਤ 21 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ | ਸੂਬਾ ਸਰਕਾਰ ਨੇ ਇਸ ਸੰਬੰਧੀ ਇੱਕ ਸੂਚੀ ਵੀ ਜਾਰੀ ਕੀਤੀ ਹੈ |

IPS transfer

IPS transfer

Read More: ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 191 ਥਾਣਿਆਂ ‘ਚ ਮੁਨਸ਼ੀਆਂ ਦੇ ਤਬਾਦਲੇ

Scroll to Top