ਸਪੋਰਟਸ, 14 ਫਰਵਰੀ 2026: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕਰਦਿਆਂ ਤਿੰਨ ਆਈ.ਏ. ਐੱਸ ਅਤੇ ਪੰਜ ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ। ਸਰਕਾਰ ਨੇ ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਹੈ |