ਚੰਡੀਗ੍ਹੜ, 21 ਅਪ੍ਰੈਲ 2025: ਪੰਜਾਬ ਸਰਕਾਰ ਨੇ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕਰਦਿਆਂ 3 ਆਈਏਐਸ ਅਤੇ 9 ਪੀਸੀਐਸ ਅਧਿਕਾਰੀਆਂ (IAS and PCS officers) ਦੇ ਤਬਾਦਲੇ ਕੀਤੇ ਹਨ। ਇਹ ਕਦਮ ਪ੍ਰਸ਼ਾਸਨ ‘ਚ ਸੁਧਾਰ ਅਤੇ ਕੁਸ਼ਲਤਾ ਵਧਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ।
Read More: ਪੰਜਾਬ ਸਰਕਾਰ ਵੱਲੋਂ IAS, IFS ਸਮੇਤ PCS ਅਫਸਰਾਂ ਦੇ ਤਬਾਦਲੇ