ਪੰਜਾਬ , 17 ਸਤੰਬਰ 2026: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ ਤਿੰਨ ਆਈਏਐਸ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ‘ਚ 1993 ਬੈਚ ਦੇ ਆਈਏਐਸ ਅਧਿਕਾਰੀ ਅਨੁਰਾਗ ਵਰਮਾ, 1995 ਬੈਚ ਦੇ ਆਈਏਐਸ ਅਧਿਕਾਰੀ ਜਸਪ੍ਰੀਤ ਤਲਵਾੜ ਅਤੇ 2004 ਬੈਚ ਦੇ ਆਈਏਐਸ ਅਧਿਕਾਰੀ ਅਰਸ਼ਦੀਪ ਸਿੰਘ ਥਿੰਦ ਸ਼ਾਮਲ ਹਨ।

Read More: ਹਰਿਆਣਾ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 16 IAS ਤੇ 10 HCS ਅਧਿਕਾਰੀਆਂ ਦੇ ਤਬਾਦਲੇ




