ਪੰਜਾਬ ਸਰਕਾਰ ਵੱਲੋਂ 4 IAS ਅਤੇ ਇੱਕ PCS ਅਧਿਕਾਰੀ ਦਾ ਤਬਾਦਲਾ

ਚੰਡੀਗੜ੍ਹ, 19 ਮਾਰਚ 2025: ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 4 ਆਈ.ਏ.ਐੱਸ ਅਧਿਕਾਰੀਆਂ (IAS Transfers) ਅਤੇ 1 ਪੰਜਾਬ ਲੋਕ ਸੇਵਾ ਕਮਿਸ਼ਨ (PCS) ਅਧਿਕਾਰੀ ਦਾ ਤਬਾਦਲਾ ਕੀਤਾ ਹੈ। ਇਸ ਫੇਰਬਦਲ ਦਾ ਉਦੇਸ਼ ਸੂਬੇ ਦੇ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਕੁਸ਼ਲ ਬਣਾਉਣਾ ਹੈ।

Punjab government

Read More: Transfer: ਪੰਜਾਬ ਸਰਕਾਰ ਨੇ ਪ੍ਰਸ਼ਾਸਕੀ ਪੱਧਰ ‘ਤੇ ਕੀਤਾ ਵੱਡਾ ਫੇਰਬਦਲ, 36 IAS ਤੇ ਛੇ PCS ਅਧਿਕਾਰੀਆਂ ਦੇ ਤਬਾਦਲੇ

Scroll to Top