9 ਜੁਲਾਈ 2025: ਪੰਜਾਬ ਸਰਕਾਰ (punjab government) ਨੇ ਵੱਡੇ ਪੱਧਰ ‘ਤੇ ਪਟਵਾਰੀਆਂ ਦੇ ਤਬਾਦਲੇ ਕੀਤੇ ਹਨ। ਇਹ ਤਬਾਦਲੇ ਪ੍ਰਸ਼ਾਸਕੀ ਪਹਿਲੂਆਂ ਅਤੇ ਜਨਤਕ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਹੁੰਦੇ ਹਨ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਪੰਜਾਬ ਭਰ ਵਿੱਚ ਲਗਭਗ 42 ਪਟਵਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲਿਆਂ ਦੀ ਪੂਰੀ ਸੂਚੀ ਹੇਠਾਂ ਦਿੱਤੀ ਗਈ ਹੈ।
Read More: IPS Transfers Order: ਪੰਜਾਬ ਸਰਕਾਰ ਵੱਲੋਂ 9 IPS ਤੇ ਇੱਕ PPS ਅਧਿਕਾਰੀ ਦਾ ਤਬਾਦਲਾ