ਪੰਜਾਬ, 22 ਅਕਤੂਬਰ 2025: IAS officers Transfers: ਪੰਜਾਬ ਸਰਕਾਰ ਨੇ ਛੇ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਬਦਲ ਦਿੱਤਾ ਗਿਆ ਹੈ। ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦਾ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਦਲਵਿੰਦਰਜੀਤ ਨੂੰ ਅੰਮ੍ਰਿਤਸਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।
Read More: ਪੰਜਾਬ ਸਰਕਾਰ ਵੱਲੋਂ ਦੋ PCS ਅਧਿਕਾਰੀਆਂ ਦੇ ਤਬਾਦਲੇ