ਚੰਡੀਗ੍ਹੜ, 11 ਨਵੰਬਰ 2026: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਅਤੇ ਜਨਤਕ ਹਿੱਤਾਂ ਦੀ ਰੱਖਿਆ ਲਈ ਇੱਕ ਵੱਡਾ ਫੇਰਬਦਲ ਕੀਤਾ ਹੈ। ਸਰਕਾਰ ਦੀ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਵਿਭਾਗ (ਮਾਲ ਸਟਾਫ ਸ਼ਾਖਾ) ਨੇ ਸੂਬੇ ਭਰ ‘ਚ 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ।
ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਮਾਲ) ਜਸਪ੍ਰੀਤ ਤਲਵਾੜ ਵੱਲੋਂ ਜਾਰੀ ਹੁਕਮਾਂ ਅਨੁਸਾਰ, ਇਹ ਪ੍ਰਸ਼ਾਸਕੀ ਫੇਰਬਦਲ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।
ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਦੀ ਸੂਚੀ
Read more: ਪੰਜਾਬ ਸਰਕਾਰ ਵੱਲੋਂ 9 IAS ਅਧਿਕਾਰੀਆਂ ਦੇ ਤਬਾਦਲੇ




