4 ਸਤੰਬਰ 2025: ਪੰਜਾਬ ਸਰਕਾਰ (Punjab government) ਨੇ ਸੂਬੇ ਦੇ 8 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ। ਪੰਜਾਬ ਸਰਕਾਰ ਦੇ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ, ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ, ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਦੇ ਤਬਾਦਲੇ/ਨਿਯੁਕਤੀਆਂ ਕੀਤੀਆਂ ਗਈਆਂ ਹਨ, ਜੋ ਕਿ ਹੇਠ ਲਿਖੇ ਅਨੁਸਾਰ ਹਨ:-
Read More: ਪੰਜਾਬ ਸਰਕਾਰ ਵੱਲੋਂ ਦੋ ਆਈਪੀਐਸ ਅਫ਼ਸਰਾਂ ਦੇ ਤਬਾਦਲੇ