ਤਬਾਦਲੇ

ਪੰਜਾਬ ਸਰਕਾਰ ਵੱਲੋਂ 9 ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ, 17 ਜੁਲਾਈ 2025: ਪੰਜਾਬ ਸਰਕਾਰ ਨੇ 9 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ 9 ਸੀਨੀਅਰ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਤਬਦੀਲੀ ਦਾ ਉਦੇਸ਼ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਹੋਰ ਮਜ਼ਬੂਤ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਬਣਾਉਣਾ ਹੈ।

Transfers IAS Officers

Transfers IAS Officers

Read More: ਪੰਜਾਬ ਸਰਕਾਰ ਨੇ 8 IPS ਅਧਿਕਾਰੀਆਂ ਦੇ ਕੀਤੇ ਤਬਾਦਲੇ

Scroll to Top