TheUnmute.com

ਪੰਜਾਬ ਸਰਕਾਰ ਨੇ IAS ਅਤੇ PCS ਅਧਿਕਾਰੀਆਂ ਦੇ ਕੀਤੇ ਤਬਾਦਲੇ

ਚੰਡੀਗੜ੍ਹ 22 ਅਪ੍ਰੈਲ 2022: ਪੰਜਾਬ ਸਰਕਾਰ ਵੱਲੋ 3 ਆਈ ਏ ਐੱਸ (IAS) ਅਤੇ 1 ਪੀ ਸੀ ਐੱਸ (PCS) ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

transfers IAS and PCS officers

Exit mobile version