ਚੰਡੀਗੜ੍ਹ, 4 ਅਪ੍ਰੈਲ 2025: ਪੰਜਾਬ ਵਿੱਚ ਪ੍ਰਸ਼ਾਸਕੀ ਪੱਧਰ ‘ਤੇ ਮਹੱਤਵਪੂਰਨ ਬਦਲਾਅ ਕੀਤੇ ਹਨ, ਜਿਸ ‘ਚ ਦੋ ਆਈਏਐਸ ਅਤੇ ਇੱਕ ਪੀਸੀਐਸ ਅਧਿਕਾਰੀਆਂ ਦੀ ਬਦਲੀ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ | ਜਿਸ ਤਹਿਤ ਪ੍ਰਸ਼ਾਸਨ ਨੇ ਇੱਕ ਵਿਸਥਾਰਤ ਸੂਚੀ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ।
Read More: Transfers: ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਇੱਕ ਵਾਰ ਫਿਰ ਪ੍ਰਸ਼ਾਸਕੀ ਫੇਰਬਦਲ, ਜਾਣੋ ਕਿਸ ਦਾ ਕਿੱਥੇ ਹੋਇਆ ਤਬਾਦਲਾ